ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿਵਾਦ ‘ਤੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਮੇਂ ਅਕਾਲੀ ਦਲ ਦੀ ਸਰਕਾਰ ਹੁੰਦੀ, ਤਾਂ ਉਨ੍ਹਾਂ ਦੇ ਵਿਧਾਇਕ ਕਦੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਨਹੀਂ ਹੋਣੇ ਸੀ।
ਬ੍ਰੇਕਿੰਗ: “ਜੇ ਅਕਾਲੀਆਂ ਦੀ ਸਰਕਾਰ ਹੁੰਦੀ ਤਾਂ ਕਦੇ ਵਿਧਾਇਕ ਅਕਾਲ ਤਖ਼ਤ ਸਾਹਮਣੇ ਪੇਸ਼ ਨਹੀਂ ਹੋਣੇ ਸੀ”: ਗਿਆਨੀ ਹਰਪ੍ਰੀਤ ਸਿੰਘ
RELATED ARTICLES


