ਬੀਤੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਬਾਰੇ ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਨਰਮ ਵਤੀਰਾ ਅਪਣਾਇਆ ਗਿਆ ਹੈ ਅਤੇ ਤਕਰੀਬਨ 800 ਕਿਸਾਨਾ ਨੂੰ ਰਿਹਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ 60 ਸਾਲ ਤੋਂ ਉੱਪਰ ਬਜ਼ੁਰਗ ਬੀਬੀਆਂ ਅਤੇ ਜਿਹੜੇ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਦੀ ਲੋੜ ਹੈ ਉਹਨਾਂ ਨੂੰ ਅੱਜ ਤੁਰੰਤ ਰਿਹਾ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਕਿਸਾਨਾਂ ਦੀ ਰਿਹਾਈ ਬਾਰੇ ਆਈ ਜੀ ਸੁਖਚੈਨ ਸਿੰਘ ਗਿੱਲ ਦਾ ਬਿਆਨ
RELATED ARTICLES