ਨਵੀਂ ਦਿੱਲੀ: ਮੌਸਮ ਵਿਭਾਗ (IMD) ਨੇ ਅੱਜ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਿਜਲੀ ਲਿਸ਼ਕਣ ਦੀ ਚੇਤਾਵਨੀ ਦਿੱਤੀ ਹੈ। ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੂਰਬੀ ਰਾਜਸਥਾਨ ਵਿੱਚ ਵੀ ਗਰਜ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਜਤਾਈ ਗਈ ਹੈ।
ਬ੍ਰੇਕਿੰਗ : ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
RELATED ARTICLES


