ਅੱਜ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਕੈਬਿਨਿਟ ਨੇ ਨਵੀਂ ਆਬਕਾਰੀ ਨੀਤੀ, ਜਨਮ-ਮੌਤ ਰਜਿਸਟ੍ਰੇਸ਼ਨ ਨਿਯਮ, ਵਾਟਰ ਸੋਧ ਐਕਟ ਅਤੇ CM ਤੀਰਥ ਯੋਜਨਾ ਵਿੱਚ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਫ਼ੈਸਲੇ ਲੋਕਾਂ ਦੀ ਸੁਖ-ਸੁਵਿਧਾ ਅਤੇ ਪ੍ਰਸ਼ਾਸਨਿਕ ਸੁਧਾਰ ਵਧਾਉਣ ਲਈ ਲਏ ਗਏ।
ਬ੍ਰੇਕਿੰਗ : ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
RELATED ARTICLES