HomePunjabi NewsLiberal Breakingਬ੍ਰੇਕਿੰਗ : ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਬ੍ਰੇਕਿੰਗ : ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਅੱਜ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਕੈਬਿਨਿਟ ਨੇ ਨਵੀਂ ਆਬਕਾਰੀ ਨੀਤੀ, ਜਨਮ-ਮੌਤ ਰਜਿਸਟ੍ਰੇਸ਼ਨ ਨਿਯਮ, ਵਾਟਰ ਸੋਧ ਐਕਟ ਅਤੇ CM ਤੀਰਥ ਯੋਜਨਾ ਵਿੱਚ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਫ਼ੈਸਲੇ ਲੋਕਾਂ ਦੀ ਸੁਖ-ਸੁਵਿਧਾ ਅਤੇ ਪ੍ਰਸ਼ਾਸਨਿਕ ਸੁਧਾਰ ਵਧਾਉਣ ਲਈ ਲਏ ਗਏ।

RELATED ARTICLES

Most Popular

Recent Comments