ਕਿਸਾਨਾਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਇੱਕ ਵਾਰੀ ਫਿਰ ਤੋਂ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਨੇ 19 ਮਾਰਚ ਨੂੰ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦੇ ਲਈ ਬੁਲਾਇਆ ਹੈ। ਦੱਸ ਦਈਏ ਕਿ ਪਹਿਲਾਂ ਵੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਛੇ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸ ਵਿੱਚ ਕੋਈ ਵੀ ਸਿੱਟਾ ਨਹੀਂ ਨਿਕਲਿਆ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਲਈ ਇੱਕ ਅਧਿਕਾਰਤ ਪੱਤਰ ਭੇਜਿਆ ਗਿਆ ਹੈ।
ਬ੍ਰੇਕਿੰਗ : ਕਿਸਾਨਾਂ ਅਤੇ ਕੇਂਦਰ ਵਿਚਕਾਰ ਅਹਿਮ ਮੀਟਿੰਗ ਭਲ੍ਹਕੇ
RELATED ARTICLES