ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁਲਾਕਾਤ ਕੀਤੀ। ਇਹ ਮੀਟਿੰਗ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਡੈਲੀਗੇਟ ਬਣਾਉਣ ਅਤੇ ਮੁੜ ਅਹੁਦੇਦਾਰਾਂ ਦੀ ਚੋਣ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਲੈ ਕੇ ਕੀਤੀ ਗਈ ਹੈ।
ਬ੍ਰੇਕਿੰਗ : SGPC ਪ੍ਰਧਾਨ ਅਤੇ ਜੱਥੇਦਾਰ ਵਲੋਂ ਕੀਤੀ ਗਈ ਅਹਿਮ ਮੀਟਿੰਗ
RELATED ARTICLES