HomePunjabi NewsLiberal Breakingਬ੍ਰੇਕਿੰਗ : SGPC ਪ੍ਰਧਾਨ ਅਤੇ ਜੱਥੇਦਾਰ ਵਲੋਂ ਕੀਤੀ ਗਈ ਅਹਿਮ ਮੀਟਿੰਗ

ਬ੍ਰੇਕਿੰਗ : SGPC ਪ੍ਰਧਾਨ ਅਤੇ ਜੱਥੇਦਾਰ ਵਲੋਂ ਕੀਤੀ ਗਈ ਅਹਿਮ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁਲਾਕਾਤ ਕੀਤੀ। ਇਹ ਮੀਟਿੰਗ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਡੈਲੀਗੇਟ ਬਣਾਉਣ ਅਤੇ ਮੁੜ ਅਹੁਦੇਦਾਰਾਂ ਦੀ ਚੋਣ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਲੈ ਕੇ ਕੀਤੀ ਗਈ ਹੈ।

RELATED ARTICLES

Most Popular

Recent Comments