ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਐਸਜੀਪੀਸੀ ਮੈਂਬਰਾਂ ਦੀ ਮੀਟਿੰਗ ਕੀਤੀ ਜਿਸ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਵੱਡੀਆਂ ਤਰੁੱਟੀਆਂ ਹਨ। ਕਈ ਹੋਰ ਧਰਮਾਂ ਦੇ ਲੋਕਾਂ ਨੇ ਵੀ ਵੋਟਾਂ ਪਾਈਆਂ। ਇਹ ਮਾਮਲਾ ਭਲਕੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਉਠਾਇਆ ਜਾਵੇਗਾ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਅਹਿਮ ਮੀਟਿੰਗ, ਵੱਡੇ ਆਗੂ ਰਹੇ ਹਾਜ਼ਰ
RELATED ARTICLES