ਦਿੱਲੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਦਿੱਲੀ ਵਿਖੇ ਐਸ ਵਾਈ ਐਲ ਨੂੰ ਲੈ ਕੇ ਅਹਿਮ ਮੀਟਿੰਗ ਸ਼ੁਰੂ ਹੋ ਚੁੱਕੀ ਹੈ ਮੀਟਿੰਗ ਵਿੱਚ ਹਿੱਸਾ ਲੈਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਚੁੱਕੇ ਹਨ। ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਵਿੱਚ ਮੌਜੂਦ ਹਨ । ਇਸ ਮੀਟਿੰਗ ਦੇ ਵਿੱਚ ਐਸ ਵਾਈ ਐਲ ਨੂੰ ਲੈ ਕੇ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਬ੍ਰੇਕਿੰਗ : ਦਿੱਲੀ ਵਿੱਚ SYL ਨੂੰ ਲੈਕੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ ਸ਼ੁਰੂ
RELATED ARTICLES