ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ 6 ਫ਼ਰਵਰੀ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 6 ਫਰਵਰੀ ਨੂੰ
RELATED ARTICLES