ਅੱਜ ਪੰਜਾਬ ਕੈਬਨਟ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਦੱਸ ਦਈਏ ਕਿ ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਖਰਾਬ ਸਿਹਤ ਦੇ ਚਲਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਹੋਣ ਕਰਕੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਦੇ ਵਿੱਚ ਸ਼ਾਮਿਲ ਹੋਣਗੇ । ਮੀਟਿੰਗ ਵਿੱਚ ਹੜ੍ਹ ਦੇ ਨਾਲ ਜੁੜੇ ਹੋਏ ਹਾਲਾਤਾਂ ਬਾਰੇ ਜਾਇਜ਼ਾ ਲਿਆ ਜਾਵੇਗਾ।
ਬ੍ਰੇਕਿੰਗ : ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES