ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਿਨਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।
ਬ੍ਰੇਕਿੰਗ : ਅੱਜ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ
RELATED ARTICLES