ਅੱਜ ਸ਼ਾਮ 4 ਵਜੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਹੋਵੇਗੀ । ਫਿਲਹਾਲ ਮੀਟਿੰਗ ਦਾ ਏਜੰਡਾ ਨਹੀਂ ਦੱਸਿਆ ਗਿਆ ਹੈ। ਇਸ ਮੀਟਿੰਗ ਦੇ ਵਿੱਚ ਰੰਗਲਾ ਪੰਜਾਬ ਵਿਕਾਸ ਸਕੀਮ ਤੇ ਚਰਚਾ ਹੋ ਸਕਦੀ ਹੈ। ਅਤੇ ਇਸ ਦੇ ਬਜਟ ਬਾਰੇ ਵੀ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਨਵੇਂ ਬਣੇ ਐਮਪੀ ਵਿਕਾਸ ਫੰਡ ਜਾਰੀ ਕੀਤਾ ਜਾ ਸਕਦਾ ਹੈ ।
ਬ੍ਰੇਕਿੰਗ: ਅੱਜ ਸ਼ਾਮ 4 ਵਜੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
RELATED ARTICLES