ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਵਪਾਰੀਆਂ ਨੂੰ ਰਾਹਤ ਦੇਣ ਲਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਨਾਲ ਹੀ, ਬਜਟ ਸੈਸ਼ਨ ਦੀਆਂ ਤਾਰੀਖਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸਦੇ ਚਲਦੇ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ : ਅੱਜ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES