ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਸੀ.ਐਮ. ਰਿਹਾਇਸ਼ ‘ਤੇ ਹੋਣੀ ਤੈਅ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸੱਦੀ ਗਈ ਇਸ ਮੀਟਿੰਗ ਵਿੱਚ ਨਵੀਂ ਸਿਹਤ ਬੀਮਾ ਯੋਜਨਾ, ਸਰਕਾਰੀ ਭਰਤੀਆਂ ਅਤੇ ਲੋਕ ਹਿੱਤ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵੱਡੇ ਫੈਸਲਿਆਂ ਦੀ ਮੋਹਰ ਲੱਗ ਸਕਦੀ ਹੈ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ
RELATED ARTICLES


