1 ਜੁਲਾਈ ਤੋਂ ਰੇਲ ਯਾਤਰਾ ਮਹਿੰਗੀ ਹੋ ਸਕਦੀ ਹੈ। ਨਾਨ-ਏਸੀ ਮੇਲ/ਐਕਸਪ੍ਰੈਸ ਟ੍ਰੇਨਾਂ ਦੇ ਕਿਰਾਏ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਏਸੀ ਕਲਾਸ ਦੇ ਕਿਰਾਏ 2 ਪੈਸੇ ਪ੍ਰਤੀ ਕਿਲੋਮੀਟਰ ਵਧ ਸਕਦੇ ਹਨ। ਇਕਨਾਮਿਕ ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਸਾਰੇ ਬਦਲਾਅ 1 ਜੁਲਾਈ ਤੋਂ ਲਾਗੂ ਹੋਣਗੇ।
ਬ੍ਰੇਕਿੰਗ : ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਰੇਲ ਯਾਤਰਾ ਹੋਵੇਗੀ ਮਹਿੰਗੀ
RELATED ARTICLES