HomePunjabi NewsLiberal Breakingਬ੍ਰੇਕਿੰਗ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ

ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ

ਪੰਜਾਬ ਕੈਬਨਿਟ ਦੀ ਅੱਜ 28 ਅਕਤੂਬਰ ਨੂੰ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸੂਤਰਾਂ ਅਨੁਸਾਰ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਤੋਂ ਇਲਾਵਾ, ਮੀਟਿੰਗ ਵਿੱਚ ਕਈ ਹੋਰ ਫੈਸਲਿਆਂ ਨੂੰ ਵੀ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments