ਮੰਗਲਵਾਰ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਨਰਲ ਇਜਲਾਸ ਸ਼ੁਰੂ ਹੋਇਆ। ਇਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਅਤੇ ਸਿੱਖ ਧਰਮ ਅਤੇ ਗੁਰਦੁਆਰਾ ਪ੍ਰਬੰਧਨ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਕੇਂਦਰ ਪਿਛਲੇ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਪੈਦਾ ਹੋਏ ਵਿਵਾਦ ‘ਤੇ ਸੀ।
ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਐਸਜੀਪੀਸੀ ਦੀ ਹੋਈ ਅਹਿਮ ਮੀਟਿੰਗ
RELATED ARTICLES