ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਦਾ 5ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ (GT) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਖੇਡਿਆ ਜਾਵੇਗਾ। ਗੁਜਰਾਤ ਨੇ 2022 ਵਿੱਚ ਲੀਗ ਦੇ ਆਪਣੇ ਪਹਿਲੇ ਸੀਜ਼ਨ ਵਿੱਚ ਫਾਈਨਲ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਨੂੰ 7 ਵਿਕਟਾਂ ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ। ਜਦੋਂਕਿ ਪੰਜਾਬ ਨੂੰ ਪਹਿਲੀ ਟਰਾਫੀ ਦਾ ਇੰਤਜ਼ਾਰ ਹੈ। ਪੰਜਾਬ ਨੂੰ ਨਵੇਂ ਕਪਤਾਨ ਤੋਂ ਬਹੁਤ ਉਮੀਦਾਂ ਹਨ।
ਬ੍ਰੇਕਿੰਗ : IPL ਵਿੱਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਗੁਜਰਾਤ ਟਾਇਟਨ ਨਾਲ
RELATED ARTICLES