ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹਲਕੀ ਰਾਹਤ ਮਿਲੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।
ਬ੍ਰੇਕਿੰਗ : ਪੰਜਾਬ ਵਿੱਚ ਫਿਰ ਮੌਸਮ ਵਿਭਾਗ ਨੇ ਜਤਾਈ 3 ਦਿਨ ਮੀਂਹ ਦੀ ਸੰਭਾਵਨਾ
RELATED ARTICLES