HomePunjabi NewsLiberal Breakingਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੀ ਠੰਡ, ਸ਼ੀਤ ਲਹਿਰ ਨੇ ਛੇੜੀ ਕੰਬਣੀ

ਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੀ ਠੰਡ, ਸ਼ੀਤ ਲਹਿਰ ਨੇ ਛੇੜੀ ਕੰਬਣੀ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।

RELATED ARTICLES

Most Popular

Recent Comments