HomePunjabi NewsLiberal BreakingBREAKING: ਵਰਲਡ ਕੱਪ 'ਚ ਭਾਰਤ-ਪਾਕਿ ਟਾਕਰਾ ਪਾਕਿਸਤਾਨ ਨੇ ਟਾਸ ਜਿੱਤ ਕੇ ਚੁਣੀ...

BREAKING: ਵਰਲਡ ਕੱਪ ‘ਚ ਭਾਰਤ-ਪਾਕਿ ਟਾਕਰਾ ਪਾਕਿਸਤਾਨ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

ਨਿਊਯਾਰਕ: ਵਰਲਡ ਕੱਪ ਦੇ ਮਹਾ-ਮੁਕਾਬਲੇ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹਨ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਦੀ ਸ਼ੁਰੂਆਤ ਵਿੱਚ ਦੋਵਾਂ ਕਪਤਾਨਾਂ ਵੱਲੋਂ ਹੱਥ ਨਾ ਮਿਲਾਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤੀ ਟੀਮ ਵਿੱਚ ਅਭਿਸ਼ੇਕ ਸ਼ਰਮਾ ਦੀ ਵਾਪਸੀ ਹੋਈ ਹੈ ਅਤੇ ਕੁਲਦੀਪ ਯਾਦਵ ਨੂੰ ਵੀ ਪਲੇਇੰਗ-11 ਵਿੱਚ ਮੌਕਾ ਦਿੱਤਾ ਗਿਆ ਹੈ।

RELATED ARTICLES

Most Popular

Recent Comments