ਨਕੋਦਰ: ਇੰਦਰਜੀਤ ਮਾਨ ਨੇ ਦਾਅਵਾ ਕੀਤਾ ਕਿ ਨਕੋਦਰ ਵਿੱਚ ਹੋਏ ਗੋਲੀਕਾਂਡ ਮਾਮਲੇ ਵਿੱਚ ਅਜੇ ਤੱਕ ਇੱਕ ਵੀ FIR ਦਰਜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਿਵਸਥਾ ‘ਤੇ ਸਵਾਲ ਖੜੇ ਕਰਦਾ ਹੈ। ਮਾਨ ਨੇ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ।
BREAKING: ਨਕੋਦਰ ਗੋਲੀਕਾਂਡ ਮਾਮਲੇ ਵਿੱਚ FIR ਨਾ ਦਰਜ ਹੋਣ ‘ਤੇ ਇੰਦਰਜੀਤ ਮਾਨ ਦਾ ਗੰਭੀਰ ਇਲਜ਼ਾਮ
RELATED ARTICLES


