ਭਾਰਤ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 39 ਤਗ਼ਮੇ ਜਿੱਤ ਕੇ ਚੌਥਾ ਸਥਾਨ ਹਾਸਲ ਕੀਤਾ। ਭਾਵੇਂ ਇਸ ਵਾਰ ਖੇਡਾਂ ਦਾ ਪ੍ਰੋਗਰਾਮ ਸੀਮਤ ਰਿਹਾ ਅਤੇ ਭਾਰਤ ਦੀਆਂ ਕਈ ਰਵਾਇਤੀ ਖੇਡਾਂ ਇਸ ਵਿੱਚ ਸ਼ਾਮਲ ਨਹੀਂ ਸਨ, ਫਿਰ ਵੀ ਭਾਰਤੀ ਖਿਡਾਰੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਇਆ।
ਬ੍ਰੇਕਿੰਗ: ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, 39 ਤਗ਼ਮਿਆਂ ਨਾਲ ਚੌਥੇ ਸਥਾਨ ‘ਤੇ ਰਿਹਾ
RELATED ARTICLES


