ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ਮੰਗਲਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ‘ਆਪ੍ਰੇਸ਼ਨ ਸਿੰਦੂਰ’ ਤਹਿਤ ਕੀਤੇ ਗਏ। ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਹਮਲੇ ਵਿਚ 100 ਅੱਤਵਾਦੀ ਮਾਰੇ ਗਏ ਹਨ।
ਬ੍ਰੇਕਿੰਗ: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਤੇ ਹਵਾਈ ਹਮਲਾ, 100 ਅੱਤਵਾਦੀ ਮਾਰੇ ਗਏ
RELATED ARTICLES