1 ਫਰਵਰੀ ਨੂੰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ‘ਤੇ 25% ਟੈਰਿਫ ਅਤੇ ਚੀਨ ‘ਤੇ ਵਾਧੂ 10% ਟੈਰਿਫ ਦਾ ਐਲਾਨ ਕੀਤਾ। ਹਾਲਾਂਕਿ ਉਨ੍ਹਾਂ ਨੇ ਇਸ ਦੌਰਾਨ ਭਾਰਤ ਦਾ ਨਾਂ ਨਹੀਂ ਲਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਫਲੋਰੀਡਾ ‘ਚ ਇਕ ਪ੍ਰੋਗਰਾਮ ‘ਚ ਉਨ੍ਹਾਂ ਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ‘ਤੇ ਉੱਚ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ।
ਬ੍ਰੇਕਿੰਗ : ਟਰੰਪ ਦੀ ਟੈਰਿਫ ਸੂਚੀ ਵਿੱਚ ਭਾਰਤ ਦਾ ਨਾਮ ਨਹੀਂ
RELATED ARTICLES


