HomePunjabi NewsLiberal Breakingਬ੍ਰੇਕਿੰਗ: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਅਟਾਰੀ ਚੈਕ ਪੋਸਟ ਬੰਦ

ਬ੍ਰੇਕਿੰਗ: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਅਟਾਰੀ ਚੈਕ ਪੋਸਟ ਬੰਦ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ਲਈ ਇੱਕੋ ਇੱਕ ਜ਼ਮੀਨੀ ਰਸਤਾ, ਅਟਾਰੀ ਇੰਟੀਗ੍ਰੇਟਿਡ ਚੈੱਕ ਪੋਸਟ (ICP) ਨੂੰ ਤੁਰੰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਪਹਿਲਗਾਮ ਹਮਲੇ ਵਿੱਚ 28 ਸੈਲਾਨੀ ਮਾਰੇ ਗਏ ਸਨ। ਹਮਲੇ ਤੋਂ ਬਾਅਦ ਭਾਰਤ ਸਰਕਾਰ ਪਾਕਿਸਤਾਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਲਈ ਤਿਆਰ ਹੈ।

RELATED ARTICLES

Most Popular

Recent Comments