ਇੰਦੌਰ: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਅਤੇ ਫੈਸਲਾਕੁੰਨ ਵਨਡੇ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ। ਭਾਰਤੀ ਟੀਮ ਵਿੱਚ ਇੱਕ ਬਦਲਾਅ ਕਰਦਿਆਂ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਅਰਸ਼ਦੀਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਨਿਊਜ਼ੀਲੈਂਡ ਦੀ ਟੀਮ ਵਿੱਚ ਕੋਈ ਬਦਲਾਅ ਨਹੀਂ ਹੈ।
ਬ੍ਰੇਕਿੰਗ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ
RELATED ARTICLES


