More
    HomePunjabi NewsLiberal BreakingBREAKING: 'ਜਦੋਂ ਕੇਜਰੀਵਾਲ ਬਣਨਗੇ ਪ੍ਰਧਾਨ ਮੰਤਰੀ, ਉਦੋਂ ਮਿਲੇਗੀ ਅਸਲ ਆਜ਼ਾਦੀ' ਮੰਤਰੀ ਲਾਲਜੀਤ...

    BREAKING: ‘ਜਦੋਂ ਕੇਜਰੀਵਾਲ ਬਣਨਗੇ ਪ੍ਰਧਾਨ ਮੰਤਰੀ, ਉਦੋਂ ਮਿਲੇਗੀ ਅਸਲ ਆਜ਼ਾਦੀ’ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ

    ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੇਸ਼ ਦੀ ਸਿਆਸਤ ਨੂੰ ਲੈ ਕੇ ਇੱਕ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਸਹੀ ਮਾਇਨਿਆਂ ਵਿੱਚ ਆਜ਼ਾਦੀ ਉਸ ਦਿਨ ਮਿਲੇਗੀ, ਜਿਸ ਦਿਨ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਭੁੱਲਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਉਹ ਕੇਜਰੀਵਾਲ ਨੂੰ ਦੇਸ਼ ਦੀ ਵਾਗਡੋਰ ਸੰਭਾਲਦੇ ਹੋਏ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

    RELATED ARTICLES

    Most Popular

    Recent Comments