More
    HomePunjabi NewsLiberal Breakingਬ੍ਰੇਕਿੰਗ : ਭਾਰਤ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਏਸ਼ੀਆਈ ਖੇਡਾਂ ਦਾ ਕ੍ਰਿਕਟ...

    ਬ੍ਰੇਕਿੰਗ : ਭਾਰਤ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਏਸ਼ੀਆਈ ਖੇਡਾਂ ਦਾ ਕ੍ਰਿਕਟ ਗੋਲਡ ਮੈਡਲ, ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

    ਏਸ਼ੀਆਈ ਖੇਡਾਂ: ਭਾਰਤੀ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾਇਆ। ਇਸ ਜਿੱਤ ਵਿੱਚ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਨੇ ਅਹਿਮ ਯੋਗਦਾਨ ਪਾਇਆ। ਦੋਵਾਂ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਲਗਾਏ ਅਤੇ ਟੀਮ ਨੂੰ ਵੱਡਾ ਸਕੋਰ ਬਣਾਉਣ ਵਿੱਚ ਮਦਦ ਕੀਤੀ।

    RELATED ARTICLES

    Most Popular

    Recent Comments