ਭਾਰਤ ਨੇ ਵੀਰਵਾਰ ਨੂੰ ਗੋਲਡ ਕੋਸਟ ਵਿੱਚ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ। 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਆਸਟ੍ਰੇਲੀਆ ਦੀ ਟੀਮ 18.2 ਓਵਰਾਂ ਵਿੱਚ 119 ਦੌੜਾਂ ‘ਤੇ ਢੇਰ ਹੋ ਗਈ। ਵਾਸ਼ਿੰਗਟਨ ਸੁੰਦਰ ਨੇ 3 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਅਕਸ਼ਰ ਪਟੇਲ ਅਤੇ ਸ਼ਿਵਮ ਦੂਬੇ ਨੇ 2-2 ਵਿਕਟਾਂ ਲਈਆਂ।
ਬ੍ਰੇਕਿੰਗ : ਭਾਰਤ ਨੇ ਆਸਟਰੇਲੀਆ ਖਿਲਾਫ਼ ਚੋਥਾ ਟੀ20 ਜਿੱਤਕੇ ਸੀਰੀਜ਼ ਵਿਚ ਬਣਾਈ ਲੀਡ
RELATED ARTICLES


