ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਇਸ ਲੜੀ ਵਿੱਚ 733 ਤੋਂ ਵੱਧ ਦੌੜਾਂ ਬਣਾਈਆਂ ਹਨ। ਉਹ ਇੱਕ ਲੜੀ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਕਪਤਾਨ ਬਣ ਗਏ ਹਨ। ਗਿੱਲ ਨੇ ਸੁਨੀਲ ਗਾਵਸਕਰ ਦੇ 732 ਦੌੜਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਜੋ ਕਿ ਗਾਵਸਕਰ ਨੇ 1978-79 ਵਿੱਚ ਵੈਸਟਇੰਡੀਜ਼ ਵਿਰੁੱਧ ਬਣਾਇਆ ਸੀ।
ਬ੍ਰੇਕਿੰਗ : ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਵੱਡਾ ਰਿਕਾਰਡ ਕੀਤਾ ਆਪਣੇ ਨਾਮ
RELATED ARTICLES