HomePunjabi NewsLiberal Breakingਬ੍ਰੇਕਿੰਗ : ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਬ੍ਰੇਕਿੰਗ : ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਕੁਲਦੀਪ ਯਾਦਵ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ। ਕ੍ਰਿਕਟ ਏਸ਼ੀਆ ਕੱਪ 9 ਸਤੰਬਰ ਤੋਂ UAE ‘ਚ ਸ਼ੁਰੂ ਹੋ ਰਿਹਾ ਹੈ।

RELATED ARTICLES

Most Popular

Recent Comments