ਹਰਿਆਣਾ ਅਤੇ ਪੰਜਾਬ ਦੇ ਦੋ ਹਾਕੀ ਓਲੰਪੀਅਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮਹਿਲਾ ਹਾਕੀ ਟੀਮ ਦੀ ਡਿਫੈਂਡਰ ਉਦਿਤਾ ਦੂਹਨ ਵਾਸੀ ਹਿਸਾਰ ਅਤੇ ਹਾਕੀ ਟੀਮ ਦੇ ਸਟਰਾਈਕਰ ਮਨਦੀਪ ਸਿੰਘ ਵਾਸੀ ਜਲੰਧਰ ਨੇ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ‘ਲਾਵਾਂ’ ਫੇਰੇ ਲਏ।
ਬ੍ਰੇਕਿੰਗ : ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਵਿਆਹ ਦੇ ਬੰਧਨ ਵਿੱਚ ਬੱਝੇ
RELATED ARTICLES