ਬ੍ਰੇਕਿੰਗ : ਭਾਰਤੀ ਰੁਪਿਆ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਸੀ। ਅਮਰੀਕੀ ਡਾਲਰ ਦੇ ਮੁਕਾਬਲੇ 07 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 85.11 ਰੁਪਏ ਪ੍ਰਤੀ ਡਾਲਰ ਦੇ ਸਭ ਤੋਂ ਹੇਠਲੇ ਪੱਧਰ ‘ਤੇ ਬੰਦ ਹੋਇਆ। ਇਸ ਤੋਂ ਪਹਿਲਾਂ 19 ਦਸੰਬਰ 2024 ਨੂੰ ਡਾਲਰ ਦੇ ਮੁਕਾਬਲੇ ਰੁਪਿਆ 85.08 ‘ਤੇ ਬੰਦ ਹੋਇਆ ਸੀ। ਮਾਹਿਰਾਂ ਮੁਤਾਬਕ ਇਹ ਗਿਰਾਵਟ ਡਾਲਰ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਈ ਹੈ।
ਬ੍ਰੇਕਿੰਗ : ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਪੁੱਜਾ ਸਬ ਤੋਂ ਹੇਠਲੇ ਪੱਧਰ ਤੇ
RELATED ARTICLES