ਜਪਾਨ 02 ਅਕਤੂਬਰ: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ 44 ਸਾਲ ਬਾਅਦ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਹੈ। ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਚੀਨ ਨੂੰ 1-0 ਨਾਲ ਹਰਾ ਦਿੱਤਾ ਹੈ। ਮੈਚ ਦੌਰਾਨ ਗੋਲਕੀਪਰ ਸਵਿਤਾ ਨੇ ਪੈਨਲਟੀ ਸਟ੍ਰੋਕ ਰੋਕ ਕੇ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਖੇਡਾਂ ਦੇ 13ਵੇਂ ਦਿਨ ਭਾਰਤ ਨੇ ਛੇ ਗੋਲਡ ਮੈਡਲ ਜਿੱਤੇ ਹਨ।
ਬ੍ਰੇਕਿੰਗ : ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ 44 ਸਾਲ ਬਾਅਦ ਜਿੱਤਿਆ ਗੋਲਡ ਮੈਡਲ, ਫਾਈਨਲ ਵਿੱਚ ਚੀਨ ਨੂੰ ਹਰਾਇਆ
RELATED ARTICLES


