HomePunjabi NewsLiberal Breakingਬ੍ਰੇਕਿੰਗ: ਭਾਰਤ ਦੀ ਵਨਡੇ ਕ੍ਰਿਕਟ 'ਚ ਦੂਜੀ ਸਭ ਤੋਂ ਵੱਡੀ ਹਾਰ; ਚੌਥੇ...

ਬ੍ਰੇਕਿੰਗ: ਭਾਰਤ ਦੀ ਵਨਡੇ ਕ੍ਰਿਕਟ ‘ਚ ਦੂਜੀ ਸਭ ਤੋਂ ਵੱਡੀ ਹਾਰ; ਚੌਥੇ ਮੈਚ ‘ਚ ਨਿਊਜ਼ੀਲੈਂਡ ਨੇ 244 ਦੌੜਾਂ ਨਾਲ ਦਿੱਤੀ ਮਾਤ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੂੰ ਵਨਡੇ ਇਤਿਹਾਸ ਦੀ ਦੂਜੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੌਥੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 244 ਦੌੜਾਂ ਦੇ ਵੱਡੇ ਫਰਕ ਨਾਲ ਕਰਾਰੀ ਮਾਤ ਦਿੱਤੀ। ਇਸ ਸ਼ਰਮਨਾਕ ਹਾਰ ਦੌਰਾਨ ਭਾਰਤੀ ਬੱਲੇਬਾਜ਼ੀ ਪੂਰੀ ਤਰ੍ਹਾਂ ਫਲਾਪ ਰਹੀ। ਟੀਮ ਦੇ ਅਹਿਮ ਬੱਲੇਬਾਜ਼ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਬਿਨਾਂ ਖਾਤਾ ਖੋਲ੍ਹੇ ਜ਼ੀਰੋ ‘ਤੇ ਹੀ ਆਊਟ ਹੋ ਗਏ।

RELATED ARTICLES

Most Popular

Recent Comments