More
    HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ 'ਚ CII ਕਾਨਫਰੰਸ ਦੌਰਾਨ ਪੰਜਾਬ 'ਚ ਨਿਵੇਸ਼ ਲਈ ਉਦਯੋਗਪਤੀਆਂ ਨੂੰ...

    ਬ੍ਰੇਕਿੰਗ: ਚੰਡੀਗੜ੍ਹ ‘ਚ CII ਕਾਨਫਰੰਸ ਦੌਰਾਨ ਪੰਜਾਬ ‘ਚ ਨਿਵੇਸ਼ ਲਈ ਉਦਯੋਗਪਤੀਆਂ ਨੂੰ ਸੱਦਾ, ‘ਆਪ’ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ‘ਚ ਰਿਕਾਰਡ ਤੋੜ ਨਿਵੇਸ਼

    ਚੰਡੀਗੜ੍ਹ: ਕੌਂਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਵੱਲੋਂ ਆਯੋਜਿਤ ਕਾਨਫਰੰਸ ਵਿੱਚ ਦੇਸ਼-ਵਿਦੇਸ਼ ਦੇ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀਆਂ ਕ੍ਰਾਂਤੀਕਾਰੀ ਉਦਯੋਗਿਕ ਨੀਤੀਆਂ ਸਦਕਾ ਸੂਬੇ ਵਿੱਚ ਰਿਕਾਰਡ ਤੋੜ ਨਿਵੇਸ਼ ਹੋ ਰਿਹਾ ਹੈ। ਉਦਯੋਗਪਤੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।

    RELATED ARTICLES

    Most Popular

    Recent Comments