HomePunjabi NewsEntertainmentਬ੍ਰੇਕਿੰਗ : ਅੰਮ੍ਰਿਤਸਰ ਵਿੱਚ ਇਨਫਲੂਐਂਸਰ ਮੈਡ ਸੰਧੂ ਨੂੰ ਮਾਰੀ ਗੋਲੀ, ਹਸਪਤਾਲ ਵਿੱਚ...

ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਇਨਫਲੂਐਂਸਰ ਮੈਡ ਸੰਧੂ ਨੂੰ ਮਾਰੀ ਗੋਲੀ, ਹਸਪਤਾਲ ਵਿੱਚ ਮੌਤ

ਅੰਮ੍ਰਿਤਸਰ: ਇਨਫਲੂਐਂਸਰ ਮੈਡ ਸੰਧੂ ’ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਮੈਡ ਸੰਧੂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁਟ ਗਈ ਹੈ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਹਾਲੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

RELATED ARTICLES

Most Popular

Recent Comments