ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਜੱਟ ਸਿੱਖ ਬਨਾਮ ਦਲਿਤ ਸਿਆਸਤ ਭਖ ਗਈ ਹੈ। ਸਾਬਕਾ ਸੀਐਮ ਚਰਨਜੀਤ ਚੰਨੀ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ ‘ਤੇ ਸਿਰਫ਼ ਜੱਟ ਸਿੱਖ ਹੀ ਕਾਬਜ਼ ਹਨ ਅਤੇ 32% ਦਲਿਤਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਹਾਰਨ ਦੇ ਬਾਵਜੂਦ ਪਾਰਟੀ ਨੇ ਚੰਨੀ ਨੂੰ ਸਾਂਸਦ ਅਤੇ CWC ਮੈਂਬਰ ਬਣਾ ਕੇ ਵੱਡਾ ਮਾਣ ਦਿੱਤਾ ਹੈ।
ਬ੍ਰੇਕਿੰਗ : ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼, ਚਰਨਜੀਤ ਚੰਨੀ ਅਤੇ ਰਾਜਾ ਵੜਿੰਗ ਆਹਮੋ ਸਾਹਮਣੇ
RELATED ARTICLES


