ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ 4 ਸਾਲ ਪਹਿਲਾਂ ਚੰਡੀਗੜ੍ਹ ਤੋਂ ਆਸਟ੍ਰੇਲੀਆ ਵਿੱਚ ਪਾਬੰਦੀਸ਼ੁਦਾ ਰਸਾਇਣ ‘ਐਫੇਡ੍ਰੀਨ’ ਦੀ ਗੈਰ-ਕਾਨੂੰਨੀ ਤਸਕਰੀ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਇਸ ਮਾਮਲੇ ਦੀ ਜਾਂਚ ਕਰ ਰਿਹਾ ਸੀ, ਪਰ ਹੁਣ ਈਡੀ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਵਿੱਚ ਕਾਲੇ ਧਨ ਦੀ ਵਰਤੋਂ ਕੀਤੀ ਗਈ ਹੈ।
ਬ੍ਰੇਕਿੰਗ : ਆਸਟ੍ਰੇਲੀਆ ਵਿੱਚ ਡਰੱਗ ਭੇਜਣ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ
RELATED ARTICLES