ਆਈਪੀਐਲ 2025 ਦਾ 59ਵਾਂ ਮੈਚ ਰਾਜਸਥਾਨ ਰਾਇਲਜ਼ (ਆਰਆਰ) ਅਤੇ ਪੰਜਾਬ ਕਿੰਗਜ਼ (ਪੀਬੀਕੇਐਸ) ਵਿਚਕਾਰ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 5 ਓਵਰਾਂ ਵਿੱਚ ਤਿੰਨ ਵਿਕਟਾਂ ‘ਤੇ 48 ਦੌੜਾਂ ਬਣਾਈਆਂ ਹਨ। ਨੇਹਲ ਵਢੇਰਾ ਅਤੇ ਕਪਤਾਨ ਸ਼੍ਰੇਅਸ ਅਈਅਰ ਕ੍ਰੀਜ਼ ‘ਤੇ ਹਨ।
ਬ੍ਰੇਕਿੰਗ : ਆਈਪੀਐਲ 2025 : ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਰਾਜਸਥਾਨ ਰਾਇਲਸ ਨਾਲ
RELATED ARTICLES