More
    HomePunjabi NewsLiberal Breakingਬ੍ਰੇਕਿੰਗ: IPS ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਲਗਾਇਆ D.I.G.

    ਬ੍ਰੇਕਿੰਗ: IPS ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਲਗਾਇਆ D.I.G.

    ਬ੍ਰੇਕਿੰਗ: ਪੰਜਾਬ ਚ ਇੱਕ ਵਾਰੀ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਨਿਯੁਕਤ ਕਰ ਦਿੱਤਾ ਹੈ । ਦੱਸ ਦਈਏ ਕਿ ਜਦੋਂ ਤੋਂ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਹੈ ਉਦੋਂ ਤੋਂ ਲਗਾਤਾਰ ਪ੍ਰਸ਼ਾਸਨਿਕ ਫੇਰ ਬਦਲ ਕੀਤੇ ਜਾ ਰਹੇ ਹਨ।

    RELATED ARTICLES

    Most Popular

    Recent Comments