ਫਿਰੋਜ਼ਪੁਰ ਪਹੁੰਚੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਦੀ ਸਥਿਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇੰਨਾ ਪਾਣੀ ਪਿੱਛੇ ਤੋਂ ਆ ਰਿਹਾ ਹੈ, ਜਿੰਨਾ ਪਹਿਲਾਂ ਕਦੇ ਨਹੀਂ ਆਇਆ। ਇਸ ਤੋਂ ਪਹਿਲਾਂ 1988 ਅਤੇ 2023 ਵਿੱਚ ਪਾਣੀ ਆਇਆ ਸੀ, ਪਰ ਇਸ ਵਾਰ ਪਾਣੀ ਦਾ ਪੱਧਰ ਉਸ ਤੋਂ ਕਿਤੇ ਵੱਧ ਹੈ। ਪਾਣੀ ਦਾ ਵਹਾਅ ਇੰਨਾ ਜ਼ਿਆਦਾ ਹੈ ਕਿ ਡੈਮ ਇਸਨੂੰ ਸੰਭਾਲਣ ਦੇ ਯੋਗ ਨਹੀਂ ਹਨ।
ਬ੍ਰੇਕਿੰਗ : ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਦੀ ਸਥਿਤੀ ਬਾਰੇ ਲਿਆ ਜਾਇਜ਼ਾ
RELATED ARTICLES