HomePunjabi NewsLiberal Breakingਬ੍ਰੇਕਿੰਗ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨਾਲ ਕੀਤੀ ਗੱਲਬਾਤ; ਇਜ਼ਰਾਈਲ...

ਬ੍ਰੇਕਿੰਗ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨਾਲ ਕੀਤੀ ਗੱਲਬਾਤ; ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਮਸ਼ਾਲ ਜਗਾਉਣ ਦਾ ਦਿੱਤਾ ਸੱਦਾ

ਨਵੀਂ ਦਿੱਲੀ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਇਸ ਗੱਲਬਾਤ ਦੌਰਾਨ ਨੇਤਨਯਾਹੂ ਨੇ ਪੀਐੱਮ ਮੋਦੀ ਅਤੇ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਨੂੰ ਇਜ਼ਰਾਈਲ ਦੇ ਅਗਲੇ ਸੁਤੰਤਰਤਾ ਦਿਵਸ ਮੌਕੇ ਮਸ਼ਾਲ ਜਗਾਉਣ ਲਈ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਸਮਿਤ ਨੇ ਹਾਲ ਹੀ ਵਿੱਚ ਇੱਕ ਫਲਾਈਟ ਦੌਰਾਨ ਬਹਾਦਰੀ ਦਿਖਾਈ ਸੀ, ਜਿਸ ਦੀ ਨੇਤਨਯਾਹੂ ਨੇ ਭਰਪੂਰ ਸ਼ਲਾਘਾ ਕੀਤੀ ਹੈ।

RELATED ARTICLES

Most Popular

Recent Comments