ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਸਿਫ਼ਰ ਕਾਲ ਦੌਰਾਨ ਗੈਰ-ਪੰਜਾਬੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਉੱਠਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 13 ਮਲਟੀਪਰਪਜ਼ ਹੈਲਥ ਵਰਕਰਾਂ ਵਿੱਚੋਂ 10 ਹਰਿਆਣਾ ਦੇ ਹਨ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਜਵਾਬ ਦਿੱਤਾ ਕਿ 237 ਹੈਲਥ ਵਰਕਰ ਭਰਤੀ ਹੋਏ ਹਨ, ਜਿਨ੍ਹਾਂ ਵਿੱਚ ਸਿਰਫ਼ 13 ਹਰਿਆਣਾ ਦੇ ਹਨ ਅਤੇ ਗਲਤ ਤੱਥਾਂ ਨਾਲ ਗੁਮਰਾਹ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਵਿਧਾਨ ਸਭਾ ’ਚ ਗੈਰ-ਪੰਜਾਬੀਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਗੂੰਜਿਆ, ਬਾਜਵਾ ਨੇ ਸਰਕਾਰ ’ਤੇ ਚੁੱਕੇ ਸਵਾਲ
RELATED ARTICLES


