HomePunjabi NewsLiberal Breakingਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਹੱਥ ਜੋੜਕੇ ਕੀਤੀ ਅਪੀਲ

ਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਹੱਥ ਜੋੜਕੇ ਕੀਤੀ ਅਪੀਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਸਿਹਤ ਬਹੁਤ ਜਿਆਦਾ ਕਮਜ਼ੋਰ ਹੋ ਗਈ ਹੈ। ਇਸ ਵਿੱਚਕਾਰ ਡਲੇਵਾਲ ਨੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ 4 ਜਨਵਰੀ ਨੂੰ ਵੱਧ ਤੋਂ ਵੱਧ ਲੋਕ ਖਨੌਰੀ ਬਾਰਡਰ ਵਿਖੇ ਪਹੁੰਚਣ। ਉਹਨਾਂ ਕਿਹਾ ਕਿ ਮੈਂ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਹਾਂ।

RELATED ARTICLES

Most Popular

Recent Comments