ਪੰਜਾਬ ਪੁਲਿਸ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਗ੍ਰਿਫ਼ਤਾਰ ਨਹੀਂ ਹਨ। ਸਿਰਫ ਉਹਨਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੁਤਾਬਿਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਮੀਡੀਆ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਜਿਸ ਵਿੱਚ ਕਿਹਾ ਗਿਆ ਸੀ ਕਿ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫਤਾਰ ਕੀਤਾ ਹੈ।
ਬ੍ਰੇਕਿੰਗ : “ਜਗਜੀਤ ਸਿੰਘ ਡੱਲੇਵਾਲ ਗ੍ਰਿਫ਼ਤਾਰ ਨਹੀਂ ਹਨ” : ਪੰਜਾਬ ਪੁਲਿਸ
RELATED ARTICLES