HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰੀ ਮੰਤਰੀ ਦੀ ਅਪੀਲ ਠੁਕਰਾਈ

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰੀ ਮੰਤਰੀ ਦੀ ਅਪੀਲ ਠੁਕਰਾਈ

ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੀ ਅਪੀਲ ਰੱਦ ਕਰ ਦਿੱਤੀ। ਮੰਤਰੀ ਨੇ ਉਨ੍ਹਾਂ ਨੂੰ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦੇ ਕੇ ਮਰਨ ਵਰਤ ਖਤਮ ਕਰਨ ਲਈ ਕਿਹਾ ਸੀ। ਕਿਸਾਨ ਆਗੂ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਪਹਿਲਾਂ ਕੀਤੇ ਵਾਅਦੇ ਵੀ ਤੋੜ ਦਿੱਤੇ ਗਏ ਸਨ, ਇਸ ਲਈ ਹੁਣ ਉਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

RELATED ARTICLES

Most Popular

Recent Comments